Nuacht

ਫਗਵਾੜਾ (ਜਲੋਟਾ) - ਕੈਨੇਡਾ ਭੇਜਣ ਦੇ ਨਾਮ ’ਤੇ ਲੱਖਾਂ ਰੁਪਏ ਦੀ ਠੱਗੀ ਹੋਣ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਅਵਤਾਰ ਸਿੰਘ ਪੁੱਤਰ ...
ਕੇਂਦਰੀ ਜੇਲ੍ਹ ਵਿਚ ਇਕ ਹਵਾਲਾਤੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾਕਟਰ ਸ਼ਾਲੂ ਨੇ ...
ਭਾਰਤੀ ਗੋਲਫਰ ਅਦਿਤੀ ਅਸ਼ੋਕ ਨੇ ਐਲਪੀਜੀਏ ਟੂਰ ਤੇ ਸੀਪੀਕੇਸੀ ਮਹਿਲਾ ਓਪਨ ਦੇ ਦੂਜੇ ਦੌਰ ਵਿੱਚ ਦੋ ਅੰਡਰ 69 ਦਾ ਕਾਰਡ ਖੇਡ ਕੇ ਕੱਟ ਵਿੱਚ ਜਗ੍ਹਾ ਬਣਾਈ। ...
ਭਾਰਤੀ ਮੌਸਮ ਵਿਭਾਗ (IMD) ਨੇ ਅਚਾਨਕ ਮੌਸਮ ਚ ਆਈ ਤਬਦੀਲੀ ਦੇ ਮੱਦੇਨਜ਼ਰ ਦੇਸ਼ ਦੇ ਵੱਖ-ਵੱਖ ਹਿੱਸਿਆਂ ਚ ਅਗਲੇ ਤਿੰਨ ਘੰਟਿਆਂ ਲਈ "ਭਾਰੀ ਮੀਂਹ ਦੀ ...
ਸ਼ੁੱਕਰਵਾਰ ਨੂੰ ਇਕ ਵੱਡੀ ਨਦੀ ਤੇ ਨਿਰਮਾਣ ਅਧੀਨ ਰੇਲਵੇ ਪੁਲ ਡਿੱਗਣ ਨਾਲ ਘੱਟੋ-ਘੱਟ 12 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਲਾਪਤਾ ਹੋ ਗਏ। ਇਹ ...
ਪੰਜਾਬੀ ਸਿਨੇਮਾ ਜਗਤ ਵਿੱਚ ਇਸ ਸਮੇਂ ਮਾਤਮ ਛਾਇਆ ਹੋਇਆ ਹੈ। ਇੰਡਸਟਰੀ ਦੇ ਮਸ਼ਹੂਰ ਕਾਮੇਡੀਅਨ ਅਤੇ ਅਦਾਕਾਰ ਡਾ. ਜਸਵਿੰਦਰ ਸਿੰਘ ਭੱਲਾ ਨੇ 65 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਹਮੇਸ਼ਾ ਲਈ... ਪੰਜਾਬੀ ਅਦਾਕਾਰ ਦੇ ਕਾਮੇਡੀਅਨ ਜਸਵਿੰਦਰ ਭੱਲਾ ਦਾ ਅੱਜ ...
ਇਹ ਵੀ ਪੜ੍ਹੋ : ਕੇਂਦਰ ਸਰਕਾਰ ਨੇ ਪੁਰਾਣੇ ਵਾਹਨਾਂ ਦੀ ਰਜਿਸਟ੍ਰੇਸ਼ਨ ਨੂੰ ਲੈ ਕੇ ਜਾਰੀ ਕੀਤੇ ਨਵੇਂ ਨਿਯਮ, ਜਾਣੋ ਕਿੰਨੀ ਹੋਵੇਗੀ ਫ਼ੀਸ ...
ਵਿਸ਼ਵ ਸੀਨੀਅਰ ਨਾਗਰਿਕ ਦਿਵਸ ਹਰ ਸਾਲ ਜ਼ਿਆਦਾਤਰ ਰਸਮੀ ਤੌਰ ’ਤੇ ਅਤੇ ਬਹੁਤ ਘੱਟ ਗੰਭੀਰਤਾ ਨਾਲ ਦੁਨੀਆ ਭਰ ’ਚ ਮਨਾਇਆ ਜਾਂਦਾ ਹੈ। ਅਸਲ ’ਚ ਕੀ ਹੁੰਦਾ ਹੈ ...
ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਇੱਕ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਨੇ ਘਰੇਲੂ ਵਨਡੇ ਕ੍ਰਿਕਟ ਟੂਰਨਾਮੈਂਟ ਲਈ ਇਹ ਫੈਸਲਾ ਲਿਆ ਹੈ। BCCI ਵਨਡੇ ...
ਨੈਸ਼ਨਲ ਡੈਸਕ- ਦੇਸ਼ ਦੇ ਦੱਖਣੀ ਸੂਬੇ ਕਰਨਾਟਕ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸ਼ੁੱਕਰਵਾਰ ਨੂੰ ਦੱਖਣੀ ਕੰਨੜ ਜ਼ਿਲ੍ਹਾ ਅਦਾਲਤ ...
ਨੈਸ਼ਨਲ ਡੈਸਕ- ਪਹਿਲਗਾਮ ਹਮਲੇ ਮਗਰੋਂ ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ। ਇਸੇ ਦੌਰਾਨ ਭਾਰਤ ਨੇ ਇਕ ਹੋਰ ਵੱਡਾ ਕਦਮ ...
ਭਾਰਤ ਦੇ ਸਪਤਕ ਤਲਵਾਰ ਨੇ ਡੱਚ ਫਿਊਚਰਜ਼ ਗੋਲਫ ਟੂਰਨਾਮੈਂਟ ਦੇ ਦੂਜੇ ਦੌਰ ਵਿੱਚ ਆਖਰੀ ਛੇ ਹੋਲਾਂ ਵਿੱਚ ਦੋ ਬਰਡੀ ਬਣਾ ਕੇ ਦੋ ਅੰਡਰ 69 ਦਾ ਸਕੋਰ ਕੀਤਾ। ...